ਕਾਂਗਰਸ ਦੀ ਕਥਿਤ ਧੱਕੇਸ਼ਾਹੀ ਅਤੇ ਗੁੰਡਾਗਰਦੀ ਦੇ ਖਿਲਾਫ ਅਕਾਲੀ ਦਲ ਦਾ ਪ੍ਰਦਰਸ਼ਨ

ਕਾਂਗਰਸ ਦੀ ਕਥਿਤ ਧੱਕੇਸ਼ਾਹੀ ਅਤੇ ਗੁੰਡਾਗਰਦੀ ਦੇ ਖਿਲਾਫ ਅਕਾਲੀ ਦਲ ਦਾ ਪ੍ਰਦਰਸ਼ਨ

ਕਾਂਗਰਸ ਦੀ ਕਥਿਤ ਧੱਕੇਸ਼ਾਹੀ ਅਤੇ ਗੁੰਡਾਗਰਦੀ ਦੇ ਖਿਲਾਫ ਅਕਾਲੀ ਦਲ ਦਾ ਪ੍ਰਦਰਸ਼ਨ:ਫਿਰੋਜ਼ਪੁਰ ਦੇ ਮੱਲਾਂਵਾਲਾ ਵਿੱਚ ਬੁੱਧਵਾਰ ਨੂੰ ਹੋਈ ਚੋਣ ਹਿੰਸਾ ਦੇ ਮਾਮਲੇ ਵਿੱਚ ਕਾਂਗਰਸ ਦੀ ਸਹਿ ਉੱਪਰ ਚਾਰ ਸੀਨੀਅਰ ਅਕਾਲੀ ਨੇਤਾਵਾਂ ਤੇ ਇਰਾਦਾ ਕਤਲ ਦੀਆਂ ਧਾਰਾਵਾਂ ਤਹਿਤ ਪਰਚਾ ਦਰਜ਼ ਕੀਤਾ ਗਿਆ ਗਿਆ ਹੈ।ਕਾਂਗਰਸ ਦੀ ਕਥਿਤ ਧੱਕੇਸ਼ਾਹੀ ਅਤੇ ਗੁੰਡਾਗਰਦੀ ਦੇ ਖਿਲਾਫ ਅਕਾਲੀ ਦਲ ਦਾ ਪ੍ਰਦਰਸ਼ਨਮੱਲਾਂਵਾਲਾ ਦੇ ਪੁਲੀਸ ਥਾਣੇ ਵਿੱਚ ਸੱਤਪਾਲ ਨਾਮ ਦੇ ਵਿਅਕਤੀ ਦੀ ਸ਼ਿਕਾਇਤ ਤੇ ਅਕਾਲੀ ਆਗੂ ਵਰਦੇਵ ਸਿੰਘ ਨੋਨੀ ਮਾਨ,ਅਵਤਾਰ ਸਿੰਘ ਮਿੰਨਾ, ਸਾਬਕਾ ਵਿਧਾਇਕ ਜੋਗਿੰਦਰ ਸਿੰਘ ਜਿੰਦੂ ਤੇ ਬਲਵਿੰਦਰ ਸਿੰਘ ਸਮੇਤ 13 ਵਿਅਕਤੀਆਂ ਦੇ ਖਿਲਾਫ ਆਈ.ਪੀ.ਸੀ ਦੀ ਧਾਰਾ 307, 506, 120ਬੀ, 148, 149 ਤੇ ਅਸਲਾ ਐਕਟ ਦੀ ਧਾਰਾ 25 ਤੇ 27 ਦੇ ਤਹਿਤ ਪਰਚਾ ਦਰਜ਼ ਕੀਤਾ ਗਿਆ ਹੈ।ਕਾਂਗਰਸ ਦੀ ਕਥਿਤ ਧੱਕੇਸ਼ਾਹੀ ਅਤੇ ਗੁੰਡਾਗਰਦੀ ਦੇ ਖਿਲਾਫ ਅਕਾਲੀ ਦਲ ਦਾ ਪ੍ਰਦਰਸ਼ਨਅਕਾਲੀ ਨੇਤਾਵਾਂ ਵੱਲੋਂ ਇਸ ਪਰਚੇ ਨੂੰ ਕਾਂਗਰਸ ਅਤੇ ਪੁਲੀਸ ਦੀ ਧੱਕੇਸ਼ਾਹੀ ਕਰਾਰ ਦਿੱਤਾ ਹੈ।ਅਕਾਲੀ ਆਗੂਆਂ ਦਾ ਕਹਿਣਾ ਹੈ ਕਿ ਹਮਲਾ ਉਹਨਾਂ ਤੇ ਹੋਇਆ ਹੈ ਪਰ ਪੁਲੀਸ ਵੱਲੋਂ ਉਲਟਾ ਉਹਨਾਂ ਤੇ ਹੀ ਪਰਚਾ ਦਰਜ਼ ਕਰ ਦਿੱਤਾ ਗਿਆ ਹੈ।ਅਕਾਲੀ ਦਲ ਵੱਲੋਂ ਫਿਰੋਜ਼ਪੁਰ ,ਪਟਿਆਲਾ ਤੇ ਬਾਘਾਪੁਰਾਣਾ ਵਿੱਚ ਵੱਡੀ ਪੱਧਰ ਤੇ ਧਰਨਾ ਪ੍ਰਦਰਸ਼ਨ ਕੀਤਾ ਹੈ।ਕਾਂਗਰਸ ਦੀ ਕਥਿਤ ਧੱਕੇਸ਼ਾਹੀ ਅਤੇ ਗੁੰਡਾਗਰਦੀ ਦੇ ਖਿਲਾਫ ਅਕਾਲੀ ਦਲ ਦਾ ਪ੍ਰਦਰਸ਼ਨਜਿਸ ਵਿੱਚ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸ.ਸੁਖਬੀਰ ਬਾਦਲ ਅਤੇ ਸ.ਬਿਕਰਮਜੀਤ ਸਿੰਘ ਮਜੀਠੀਆ ਖੁਦ ਧਰਨੇ ਦੀ ਅਗਵਾਈ ਕਰਨ ਲਈ ਪਹੁੰਚੇ ਹਨ।
-PTCNews