ਫ਼ੌਜ ਨੇ ਅੱਤਵਾਦੀਆਂ ਦੀ ਘੁਸਪੈਠ ਦੀ ਕੋਸ਼ਿਸ਼ ਕੀਤੀ ਨਾਕਾਮ, ਇਕ ਅੱਤਵਾਦੀ ਕੀਤਾ ਢੇਰ

Manipur terrorist attack: Colonel, his wife and son among 7 dead in ambush by terrorists

Jammu and Kashmir: ਫ਼ੌਜ ਨੇ ਜੰਮੂ ਕਸ਼ਮੀਰ ‘ਚ ਰਾਜੌਰੀ ਜ਼ਿਲ੍ਹੇ ਦੇ ਭਿੰਬਰ ਗਲੀ ਸੈਕਟਰ ‘ਚ ਕੰਟਰੋਲ ਰੇਖਾ (ਐੱਲ.ਓ.ਸੀ.) ‘ਤੇ ਅੱਤਵਾਦੀਆਂ ਦੀ ਘੁਸਪੈਠ ਦੀ ਕੋਸ਼ਿਸ਼ ਅਸਫ਼ਲ ਰਹਿਣ ਦੀ ਖਬਰ ਸਾਹਮਣੇ ਆਈ ਹੈ।

3 terrorists killed in Shopian encounter; another raging in J&K's Anantnag - India News

ਇਸ ਦੌਰਾਨ ਇਕ ਅੱਤਵਾਦੀ ਢੇਰ ਕਰ ਦਿੱਤਾ ਹੈ। ਇਸ ਦੌਰਾਨ ਉਸ ਕੋਲੋਂ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ ਕੀਤਾ ਗਿਆ ਹੈ। ਫ਼ੌਜ ਵਲੋਂ ਕਾਰਵਾਈ ਜਾਰੀ ਹੈ।

Jammu and Kashmir: Terrorist killed in encounter in Shopian, operation underway | India News | Zee News

ਜੰਮੂ ਸਥਿਤ ਰੱਖਿਆ ਬੁਲਾਰੇ ਲੈਫਟੀਨੈਂਟ ਕਰਨਲ ਦੇਵੇਂਦਰ ਆਨੰਦ ਨੇ ਦੱਸਿਆ ਕਿ ਵੀਰਵਾਰ ਦੇਰ ਰਾਤ ਪਾਕਿਸਤਾਨ ਵਲੋਂ ਅੱਤਵਾਦੀਆਂ ਨੇ ਭਿੰਬਰ ਗਲੀ ‘ਚ ਕੰਟਰੋਲ ਰੇਖਾ ਤੋਂ ਭਾਰਤੀ ਖੇਤਰ ‘ਚ ਦਾਖ਼ਲ ਹੋਣ ਦੀ ਕੋਸ਼ਿਸ਼ ਕੀਤੀ ਤੇ ਇਸ ਦੌਰਾਨ ਇਕ ਪਾਕਿਸਤਾਨੀ ਅੱਤਵਾਦੀ ਨੂੰ ਮਾਰ ਸੁੱਟਿਆ ਹੈ।”

Encounter On Between Security Forces, Terrorists In J&K's Shopian

-PTC News