Home News in Punjabi ਮਨੋਰੰਜਨ ਜਗਤ

ਮਨੋਰੰਜਨ ਜਗਤ

Mumbai drug case: No bail for Aryan Khan, next hearing on Oct 13

Mumbai drug case: ਆਰੀਅਨ ਖ਼ਾਨ ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ ਟਲੀ,...

ਨਵੀਂ ਦਿੱਲੀ : ਮੁੰਬਈ ਡਰੱਗਜ਼ ਮਾਮਲੇ ਵਿਚ ਸ਼ਾਹਰੁਖ ਖ਼ਾਨ ਦੇ ਪੁੱਤਰ ਆਰੀਅਨ ਖ਼ਾਨ ਦੀ ਜ਼ਮਾਨਤ ਅਰਜ਼ੀ 'ਤੇ ਹੁਣ ਬੁੱਧਵਾਰ 13 ਅਕਤੂਬਰ ਨੂੰ ਸੁਣਵਾਈ ਹੋਵੇਗੀ।...

Mumbai Drugs Case: NCB ਨੇ ਸ਼ਾਹਰੁਖ ਖਾਨ ਦੇ ਡਰਾਈਵਰ ਕੋਲੋਂ ਕੀਤੀ...

ਮੁੰਬਈ - ਸ਼ਾਹਰੁਖ ਖਾਨ ਦਾ ਪੁੱਤਰ ਆਰੀਅਨ ਖਾਨ ਮੁੰਬਈ ਕਰੂਜ਼ ਡਰੱਗਜ਼ ਮਾਮਲੇ 'ਚ ਨਿਆਇਕ ਹਿਰਾਸਤ' ਚ ਹੈ, ਜਦਕਿ ਐਨਸੀਬੀ ਨੇ ਸ਼ਨੀਵਾਰ ਨੂੰ ਸ਼ਾਹਰੁਖ ਖਾਨ...

ਅਮਿਤਾਭ ਬੱਚਨ ਨੇ SBI ਨੂੰ 15 ਸਾਲਾਂ ਲਈ ਲੀਜ਼ ‘ਤੇ ਦਿੱਤੇ...

ਮੁੰਬਈ : ਅਭਿਨੇਤਾ ਅਮਿਤਾਭ ਬੱਚਨ ਅਤੇ ਉਨ੍ਹਾਂ ਦੇ ਬੇਟੇ ਅਭਿਸ਼ੇਕ ਬੱਚਨ ਨੇ ਜੁਹੂ , ਮੁੰਬਈ 'ਚ ਵਟਸ ਅਤੇ ਅੰਮੂ ਬੰਗਲੇ ਦੀ ਹੇਠਲੀ ਮੰਜ਼ਲ ਸਟੇਟ...

Mumbai Drugs Case: ਆਰੀਅਨ ਖਾਨ ਦੀ ਜ਼ਮਾਨਤ ਅਰਜ਼ੀ ਹੋਈ ਖਾਰਿਜ

Mumbai Drugs Case:  ਸ਼ਾਹਰੁਖ ਖਾਨ ਦੇ ਬੇਟੇ ਆਰੀਅਨ ਖਾਨ ਦੀ ਜ਼ਮਾਨਤ ਅਰਜ਼ੀ 'ਤੇ ਸ਼ੁੱਕਰਵਾਰ ਨੂੰ ਅਦਾਲਤ' ਚ ਸੁਣਵਾਈ ਹੋਈ ਅਤੇ ਜੱਜ ਨੇ ਉਨ੍ਹਾਂ ਦੀ...

Mumbai Drugs Case: ਆਰੀਅਨ ਖਾਨ ਸਣੇ ਕਈ ਮੁਲਜ਼ਮ 14 ਦਿਨਾਂ ਦੀ...

Cruise Drugs Party Case: ਕਰੂਜ਼ ਸ਼ਿਪ ਪਾਰਟੀ ਨਾਲ ਜੁੜੇ ਡਰੱਗਜ਼ ਮਾਮਲੇ ਵਿੱਚ ਮੁੰਬਈ ਦੀ ਇੱਕ ਅਦਾਲਤ ਨੇ ਅੱਜ ਸ਼ਾਹਰੁਖ ਖਾਨ ਦੇ ਪੁੱਤਰ ਆਰੀਅਨ ਖਾਨ...

ਰਾਮਾਇਣ ‘ਚ ਰਾਵਣ ਦਾ ਕਿਰਦਾਰ ਨਿਭਾਉਣ ਵਾਲੇ ਅਰਵਿੰਦ ਤ੍ਰਿਵੇਦੀ ਦਾ ਹੋਇਆ...

ਮੁੰਬਈ: ਦੂਰਦਰਸ਼ਨ ਤੇ 1987 'ਚ ਪ੍ਰਸਾਰਿਤ ਹੋਏ ਰਾਮਾਨੰਦ ਸਾਗਰ ਦੇ ਬੇਹੱਦ ਮਸ਼ਹੂਰ ਸੀਰੀਅਲ ਰਾਮਾਇਣ 'ਚ ਰਾਵਣ ਦਾ ਕਿਰਦਾਰ ਨਿਭਾਉਣ ਵਾਲੇ ਅਦਾਕਾਰ ਅਰਵਿੰਗ ਤ੍ਰਿਵੇਦੀ ਦਾ...
Shah Rukh Khan's son Aryan Khan, 7 others arrested in Mumbai drugs bust case

ਮੁੰਬਈ ਡਰੱਗ ਪਾਰਟੀ ਮਾਮਲੇ ‘ਚ ਸ਼ਾਹਰੁਖ ਖਾਨ ਦਾ ਬੇਟਾ ਆਰੀਅਨ ਗ੍ਰਿਫਤਾਰ

Mumbai Drug Party: ਨਾਰਕੋਟਿਕਸ ਕੰਟਰੋਲ ਬਿਊਰੋ (ਐਨਸੀਬੀ) ਨੇ ਸ਼ਾਹਰੁਖ ਖਾਨ ਦੇ ਬੇਟੇ ਆਰੀਅਨ ਖਾਨ ਨੂੰ ਮੁੰਬਈ ਡਰੱਗ ਪਾਰਟੀ ਮਾਮਲੇ ਵਿੱਚ ਗ੍ਰਿਫਤਾਰ ਕਰ ਲਿਆ ਹੈ।...

Mumbai cruise drugs case: NCB ਦੇ ਹੱਥ ਚੜਿਆ ਸ਼ਾਹਰੁਖ਼ ਖਾਨ ਦਾ...

ਮੁੰਬਈ- ਨਾਰਕੋਟਿਕਸ ਕੰਟਰੋਲ ਬਿਓਰੋ ( NCB) ਨੇ ਮੁੰਬਈ ਤੋਂ ਗੋਆ ਜਾ ਰਹੇ ਇਕ ਕਰੂਜ਼ 'ਤੇ ਛਾਪਾ ਮਾਰ ਕੇ ਪਾਰਟੀ ਕਰਦੇ ਹੋਏ 12 ਲੋਕਾਂ ਨੂੰ...

ਕੰਗਨਾ ਰਣੌਤ ਬਣੀ ਯੂਪੀ ਸਰਕਾਰ ਦੀ ODOP ਯੋਜਨਾ ਦੀ ਬ੍ਰਾਂਡ ਅੰਬੈਸਡਰ...

ਯੂਪੀ : ਉੱਤਰ ਪ੍ਰਦੇਸ਼ ਸਰਕਾਰ ਨੇ ਸ਼ੁੱਕਰਵਾਰ ਨੂੰ ਅਭਿਨੇਤਰੀ ਕੰਗਨਾ ਰਣੌਤ ਨੂੰ ਆਪਣੇ ਅਭਿਲਾਸ਼ੀ 'ਇੱਕ ਜ਼ਿਲ੍ਹਾ ਇੱਕ ਪ੍ਰੋਡਕਟ' ਪ੍ਰੋਗਰਾਮ ਦੀ ਬ੍ਰਾਂਡ ਅੰਬੈਸਡਰ ਨਿਯੁਕਤ ਕੀਤਾ...

ਸਿੱਧੂ ਮੂਸੇਵਾਲਾ ਦੀ ਪਹਿਲੀ ਫ਼ਿਲਮ ‘ਮੂਸਾ ਜੱਟ’ ‘ਤੇ ਭਾਰਤੀ ਸੈਂਸਰ ਬੋਰਡ...

ਚੰਡੀਗੜ੍ਹ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਪਹਿਲੀ ਫ਼ਿਲਮ 'ਮੂਸਾ ਜੱਟ' ਨੂੰ ਭਾਰਤੀ ਸੈਂਸਰ ਬੋਰਡ ਨੇ ਭਾਰਤ ਵਿਚ ਮਨਜ਼ੂਰੀ ਦੇਣ ਤੋਂ ਇਨਕਾਰ ਕਰ ਦਿੱਤਾ...

ਪੀਟੀਸੀ ਨੈੱਟਵਰਕ ਦੇ MD ਰਬਿੰਦਰਾ ਨਾਰਾਇਣ All About ਮਿਊਜ਼ਿਕ ਕਾਨਫਰੰਸ 2021...

ਨਵੀਂ ਦਿੱਲੀ : ਪੀਟੀਸੀ ਨੈੱਟਵਰਕ ਦੇ MD ਤੇ ਪ੍ਰੈਜ਼ੀਡੈਂਟ ਰਬਿੰਦਰਾ ਨਾਰਾਇਣ ਜੀ All About ਮਿਊਜ਼ਿਕ ਕਾਨਫਰੰਸ 2021 ਨੂੰ ਸੰਬੋਧਿਤ ਕਰਨਗੇ। All About ਮਿਊਜ਼ਿਕ ਇੱਕ ਪਲੇਟਫਾਰਮ ਹੈ, ਜਿਸ ਵਿੱਚ...

ਫ਼ਿਲਮ ‘Chal Mera Putt 3’ ਦਾ ਟ੍ਰੇਲਰ ਹੋਇਆ ਰਿਲੀਜ਼

ਚੰਡੀਗੜ੍ਹ: ਫਿਲਮ 'ਚਲ ਮੇਰਾ ਪੁੱਤ 2' ਤੋਂ ਬਾਅਦ ਅਮਰਿੰਦਰ ਗਿੱਲ ਦੀ ਫਿਲਮ 'Chal Mera Putt 3' ਦਾ ਟ੍ਰੇਲਰ ਰਿਲੀਜ਼ ਹੋ ਗੁਆ ਹੈ। ਦੱਸ ਦੇਈਏ...

ਮਾਣਹਾਨੀ ਕੇਸ: ਅਦਾਲਤ ਨੇ ਜਾਵੇਦ ਅਖ਼ਤਰ ਨੂੰ ਭੇਜਿਆ ਕਾਰਨ ਦੱਸੋ ਨੋਟਿਸ,...

ਮੁੰਬਈ : ਬਾਲੀਵੁੱਡ ਦੇ ਮਸ਼ਹੂਰ ਗੀਤਕਾਰ ਜਾਵੇਦ ਅਖ਼ਤਰ ਨੇ ਹਾਲ ਹੀ ਵਿੱਚ ਦਾਅਵਾ ਕੀਤਾ ਸੀ ਕਿ ਤਾਲਿਬਾਨ ਅਤੇ ਰਾਸ਼ਟਰੀ ਸਵੈ ਸੇਵਕ ਸੰਘ (ਆਰਐਸਐਸ) ਇਕੋ...

ਦਿਲਜੀਤ ਦੋਸਾਂਝ ਤੇ Shehnaaz Gill ਦੀ ਨਵੀਂ ਫਿਲਮ ‘ਹੌਂਸਲਾ ਰੱਖ’ ਦਾ...

Honsla Rakh : ਬਿੱਗ ਬੌਸ 13 ਵਿੱਚ ਨਜ਼ਰ ਆਉਣ ਵਾਲੀ ਸ਼ਹਿਨਾਜ਼ ਗਿੱਲ (Shehnaaz Gill) ਨੇ ਹੁਣ ਫਿਲਮਾਂ ਵਿੱਚ ਕਦਮ ਰੱਖਿਆ ਹੈ। ਛੇਤੀ ਹੀ ਦਿਲਜੀਤ...

ਵਿੱਕੀ ਕੌਸ਼ਲ ਦੇ ਫੈਨਸ ਲਈ ਖੁਸ਼ਖਬਰੀ! ਜਾਣੋ ਕਦੋਂ ਤੇ ਕਿੱਥੇ ਰਿਲੀਜ਼...

ਮੁੰਬਈ: ਲੰਮੇ ਸਮੇਂ ਤੋਂ ਅਦਾਕਾਰ ਵਿੱਕੀ ਕੌਸ਼ਲ ਆਉਣ ਵਾਲੀ ਫਿਲਮ 'ਸਰਦਾਰ ਊਧਮ' Sardhar Udham ਨੂੰ ਲੈ ਕੇ ਚਰਚਾ ਵਿੱਚ ਰਹੇ ਹਨ। ਭਾਰਤ ਦੇ ਆਜ਼ਾਦੀ...

‘ਦਿ ਕਪਿਲ ਸ਼ਰਮਾ ਸ਼ੋਅ’ ਦੇ ਖ਼ਿਲਾਫ਼ FIR ਦਰਜ਼

ਮੁੰਬਈ: ਪੁਲਿਸ ਨੇ ਟੀਵੀ ਰਿਐਲਟੀ ਕਪਿਲ ਸ਼ਰਮਾ ਸ਼ੋਅ (Kapil Sharma Show) ਦੇ  ਖ਼ਿਲਾਫ਼ 'ਤੇ ਕੇਸ ਦਰਜ ਕੀਤਾ ਹੈ। ਇਹ ਐਫ਼ਆਈਆਰ ਸ਼ੋਅ ਦੌਰਾਨ ਇੱਕ ਅਦਾਕਾਰ...

ਮੱਥੇ ‘ਤੇ ਤਿਲਕ ਲਗਾ ਕੇ ਜੇਲ੍ਹ ‘ਚੋਂ ਬਾਹਰ ਆਏ ਰਾਜ ਕੁੰਦਰਾ...

ਮੁੰਬਈ : ਸ਼ਿਲਪਾ ਸ਼ੈੱਟੀ ਦੇ ਪਤੀ ਅਤੇ ਕਾਰੋਬਾਰੀ ਰਾਜ ਕੁੰਦਰਾ ਆਖਿਰਕਾਰ ਜੇਲ੍ਹ ਤੋਂ ਬਾਹਰ ਆ ਗਏ ਹਨ। 64 ਦਿਨਾਂ ਬਾਅਦ ਰਾਜ ਕੁੰਦਰਾ ਆਪਣੇ ਘਰ...

Mumbai Pornography Case: ਰਾਜ ਕੁੰਦਰਾ ਨੂੰ ਮਿਲੀ ਜ਼ਮਾਨਤ

ਮੁੰਬਈ: ਅਦਾਕਾਰਾ ਸ਼ਿਲਪਾ ਸ਼ੈੱਟੀ ਦੇ ਪਤੀ ਅਤੇ ਕਾਰੋਬਾਰੀ ਰਾਜ ਕੁੰਦਰਾ ਨੂੰ ਅਸ਼ਲੀਲਤਾ ਮਾਮਲੇ ਵਿੱਚ ਜ਼ਮਾਨਤ ਮਿਲ ਗਈ ਹੈ। ਮੈਜਿਸਟ੍ਰੇਟ ਅਦਾਲਤ ਨੇ ਰਾਜ ਕੁੰਦਰਾ ਨੂੰ...

ਪੰਜਾਬੀ ਗਾਇਕਾ ਨਿਮਰਤ ਖਹਿਰਾ ਨੇ ਬਾਲੀਵੁੱਡ ਫਿਲਮ ਕਰਨ ਤੋਂ ਕੀਤਾ ਇਨਕਾਰ

ਚੰਡੀਗੜ੍ਹ: ਪੰਜਾਬੀ ਅਦਾਕਾਰਾ ਤੇ ਗਾਇਕਾ ਨਿਮਰਤ ਖਹਿਰਾ ਨੇ ਹਾਲ ਹੀ ਵਿਚ ਬਾਲੀਵੁੱਡ ਫ਼ਿਲਮ 'ਗ਼ਦਰ-2' ਕਰਨ ਤੋਂ ਮਨ੍ਹਾ ਕਰ ਦਿੱਤਾ ਹੈ। ਦੱਸ ਦੇਈਏ ਕਿ ਪੰਜਾਬੀ...

ਘਰੇਲੂ ਹਿੰਸਾ ਮਾਮਲੇ ‘ਚ ਪਤਨੀ ਸ਼ਾਲਿਨੀ ਦੀ ਨਵੀਂ ਪਟੀਸ਼ਨ ਤੋਂ ਬਾਅਦ...

ਨਵੀਂ ਦਿੱਲੀ : ਬਾਲੀਵੁੱਡ ਗਾਇਕ ਅਤੇ ਰੈਪਰ 'ਯੋ ਯੋ ਹਨੀ ਸਿੰਘ' ਦੀ ਪਤਨੀ ਸ਼ਾਲਿਨੀ ਦੇ ਵਿਚਾਲੇ ਵਿਵਾਦ ਲਗਾਤਾਰ ਵਧਦਾ ਜਾ ਰਿਹਾ ਹੈ। ਆਪਣੇ ਪਤੀ...

ਅਦਾਕਾਰ ਸੋਨੂੰ ਸੂਦ ਦੇ ਘਰ ਸਮੇਤ 6 ਥਾਵਾਂ ‘ਤੇ ਇਨਕਮ ਟੈਕਸ...

ਮੁੰਬਈ : ਆਮਦਨ ਕਰ ਵਿਭਾਗ ਨੇ ਬੁੱਧਵਾਰ ਨੂੰ ਮੁੰਬਈ ਵਿੱਚ ਅਭਿਨੇਤਾ ਸੋਨੂੰ ਸੂਦ ਨਾਲ ਜੁੜੀਆਂ 6 ਥਾਵਾਂ ਦਾ ਸਰਵੇ ਕੀਤਾ ਹੈ। ਹਾਲਾਂਕਿ ਅਜੇ ਤੱਕ...

ਗੁਰਦਾਸ ਮਾਨ ਨੂੰ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਮਾਮਲੇ ‘ਚ...

ਚੰਡੀਗੜ੍ਹ : ਪੰਜਾਬ ਦੇ ਮਸ਼ਹੂਰ ਗਾਇਕ ਗੁਰਦਾਸ ਮਾਨ ਨੂੰ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਮਾਮਲੇ ਵਿੱਚ ਅੱਜ ਹਾਈਕੋਰਟ ਤੋਂ ਰਾਹਤ ਮਿਲ ਗਈ ਹੈ।...

ਕੰਗਨਾ ਰਣੌਤ ਨੇ ਫ਼ਿਲਮ ‘ਸੀਤਾ’ ਦਾ ਪਹਿਲਾ ਪੋਸਟਰ ਕੀਤਾ ਸ਼ੇਅਰ

ਮੁੰਬਈ: ਬਾਲੀਵੁੱਡ ਅਭਿਨੇਤਰੀ ਕੰਗਨਾ ਰਣੌਤ ਇੱਕ ਹੋਰ ਫਿਲਮ ਦਾ ਐਲਾਨ ਕੀਤਾ ਹੈ ਜਿਸ ਵਿੱਚ ਉਹ ਸੀਤਾ ਦੇ ਕਿਰਦਾਰ ਵਿੱਚ ਨਜ਼ਰ ਆਵੇਗੀ। ਇਸ ਫਿਲਮ ਦਾ...

ਪੰਜਾਬੀ ਗਾਇਕ ਗੁਰਦਾਸ ਮਾਨ ਨੇ ਕੀਤਾ ਹਾਈਕੋਰਟ ਦਾ ਰੁਖ਼

ਚੰਡੀਗੜ੍ਹ: ਧਾਰਮਿਕ ਭਾਵਨਾਵਾਂ ਬਾਰੇ ਇਤਰਾਜ਼ਯੋਗ ਟਿੱਪਣੀਆਂ ਵਾਲੇ ਮਾਮਲੇ ਵਿਚ ਪੰਜਾਬੀ ਗਾਇਕ ਗੁਰਦਾਸ ਮਾਨ ਨੇ ਹੁਣ ਹੁਣ ਅਗਾਊਂ ਜ਼ਮਾਨਤ ਦੀ ਮੰਗ ਨੂੰ ਲੈ ਕੇ ਪੰਜਾਬ...

ਅਕਸ਼ੇ ਕੁਮਾਰ ਦੀ ਫਿਲਮ ‘ਬੈੱਲ ਬੋਟਮ’ ਹੁਣ OTT ਪਲੇਟਫਾਰਮ ‘ਤੇ ਇਸ...

ਮੁੰਬਈ: ਅਕਸ਼ੇ ਦੇ ਫੈਨਜ਼ ਲਈ ਖੁਸ਼ਖਬਰੀ ਵਾਲੀ ਖਬਰ ਹੈ ਕਿ ਹੁਣ ਫਿਲਮ 'ਬੈਲ ਬੌਟਮ' OTT 'ਤੇ ਰਿਲੀਜ਼ ਹੋਣ ਲਈ ਤਿਆਰ ਹੈ। ਬੈਲ ਬੌਟਮ 16...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ਦੀ ਸ਼ੂਟਿੰਗ ਸਥਾਨ ‘ਤੇ...

ਸੰਘੋਲ - ਸੰਘੋਲ ਦੇ ਨਜ਼ਦੀਕੀ ਪਿੰਡ ਖੰਟ ਵਿਖੇ ਗਾਇਕ ਸਤਿੰਦਰ ਸਰਤਾਜ ਤੇ ਅਦਾਕਾਰਾ ਨੀਰੂ ਬਾਜਵਾ ਦੀ ਫ਼ਿਲਮ 'ਕਲੀ ਜੋਟਾ' ਦੀ ਸ਼ੂਟਿੰਗ ਸਥਾਨ 'ਤੇ ਵੱਡਾ...

ਕਪਿਲ ਦੇ ਸ਼ੋਅ ‘ਚ ਇਸ ਹਫ਼ਤੇ ਨਜ਼ਰ ਆਵੇਗੀ ਬਾਲੀਵੁੱਡ ਅਦਾਕਾਰ ਕੰਗਨਾ...

ਮੁੰਬਈ: ਕਪਿਲ ਸ਼ਰਮਾ ਸ਼ੋਅ ਦਰਸ਼ਕਾਂ ਦਾ ਬਹੁਤ ਮਨੋਰੰਜਨ ਕਰ ਰਿਹਾ ਹੈ। ਇੱਕ ਤੋਂ ਵੱਧ ਮਸ਼ਹੂਰ ਹਸਤੀਆਂ ਸ਼ੋਅ ਵਿੱਚ ਸ਼ਾਮਲ ਹੋ ਰਹੀਆਂ ਹਨ। ਹਾਲ ਹੀ...

ਜਲੰਧਰ ਅਦਾਲਤ ਵੱਲੋਂ ਗੁਰਦਾਸ ਮਾਨ ਦੀ ਜ਼ਮਾਨਤ ਅਰਜ਼ੀ ਖਾਰਜ

ਜਲੰਧਰ: ਧਾਰਮਿਕ ਭਾਵਨਾਵਾਂ ਬਾਰੇ ਇਤਰਾਜ਼ਯੋਗ ਟਿੱਪਣੀਆਂ ਵਾਲੇ ਮਾਮਲੇ ਵਿਚ ਅੱਜ ਗੁਰਦਾਸ ਮਾਨ ਦੀ ਜ਼ਮਾਨਤ ਦੀ ਅਪੀਲ ਅਦਾਲਤ ਵਲੋਂ ਰੱਦ ਕਰ ਦਿੱਤੀ ਗਈ ਹੈ। ਸਿੱਖ...

ਬਾਲੀਵੁੱਡ ਅਦਾਕਾਰ ਅਕਸ਼ੈ ਕੁਮਾਰ ਦੀ ਮਾਂ Aruna Bhatia ਦਾ ਹੋਇਆ ਦੇਹਾਂਤ...

Akshay Kumar’s mother dies । Aruna Bhatia dies। Mumbai ਮੁੰਬਈ : ਬਾਲੀਵੁੱਡ ਦੇ ਦਿੱਗਜ ਅਦਾਕਾਰ ਅਕਸ਼ੈ ਕੁਮਾਰ (Akshay Kumar) ਦੀ ਮਾਂ ਅਰੁਣਾ ਭਾਟੀਆ ਦਾ ਮੁੰਬਈ...

ਅਕਸ਼ੇ ਕੁਮਾਰ ਦੀ ਮਾਂ ਦੀ ਹਾਲਤ ਖ਼ਰਾਬ, ICU ਵਿੱਚ ਭਰਤੀ

ਮੁੰਬਈ: ਬਾਲੀਵੁੱਡ ਅਦਾਕਾਰ ਅਕਸ਼ੇ ਕੁਮਾਰ ਦੀ ਮਾਂ ਦੀ ਹਾਲਤ ਖ਼ਰਾਬ ਦੱਸੀ ਜਾ ਰਹੀ ਹੈ। ਮੀਡੀਆ ਰਿਪੋਰਟ ਦੇ ਮੁਤਾਬਿਕ ਉਨ੍ਹਾਂ ਦੀ ਸਿਹਤ ਲੰਮੇ ਸਮੇਂ ਤੋਂ...

Top Stories

Latest Punjabi News

ਸਿੰਘੂ ਬਾਰਡਰ ਕਤਲ ਮਾਮਲੇ ਨੂੰ ਲੈ ਕੇ ਮਾਇਆਵਤੀ ਨੇ ਮੁੱਖ ਮੰਤਰੀ ਚੰਨੀ ‘ਤੇ ਸਾਧਿਆ...

Sindhu Border murder Case: ਸਿੰਘੂ ਸਰਹੱਦ 'ਤੇ ਇੱਕ ਨੌਜਵਾਨ ਦੀ ਹੱਤਿਆ ਨੂੰ ਲੈ ਕੇ ਅੱਜ ਬਹੁਜਨ ਸਮਾਜਵਾਦੀ ਪਾਰਟੀ ਦੀ ਸੁਪਰੀਮੋ ਮਾਇਆਵਤੀ ਨੇ ਪੰਜਾਬ ਦੇ...

CWC ਮੀਟਿੰਗ ‘ਚ ਸੋਨੀਆ ਗਾਂਧੀ ਦਾ G-23 ਨੂੰ ਜਵਾਬ , ਮੈਂ ਹੀ ਕਾਂਗਰਸ ਦੀ...

ਨਵੀਂ ਦਿੱਲੀ : ਕਾਂਗਰਸ ਵਰਕਿੰਗ ਕਮੇਟੀ ਦੀ ਅੱਜ ਇੱਕ ਅਹਿਮ ਮੀਟਿੰਗ ਹੋਈ ਹੈ ,ਜੋ ਤਿੰਨ ਘੰਟੇ ਚੱਲੀ ਹੈ। ਅੱਜ ਦੀ ਮੀਟਿੰਗ ਦੀ ਸ਼ੁਰੂਆਤ ਵਿੱਚ...

ਪਿਸਤੌਲ ਦੀ ਨੋਕ ‘ਤੇ ਨਕਾਬਪੋਸ਼ ਨੌਜਵਾਨਾਂ ਵੱਲੋਂ ਲੱਖਾਂ ਦੀ ਲੁੱਟ, ਵਾਰਦਾਤ CCTV ‘ਚ ਕੈਦ

ਬਟਾਲਾ: ਪੰਜਾਬ ਵਿਚ ਲੁੱਟ ਖੋਹ ਦੀ ਵਾਰਦਾਤਾਂ ਲਗਾਤਾਰ ਵੱਧ ਰਹੀਆਂ ਹਨ। ਇਸ ਦੇ ਚਲਦੇ ਅੱਜ ਤਾਜਾ ਮਾਮਲਾ ਬਟਾਲਾ ਤੋਂ ਸਾਹਮਣੇ ਆਇਆ ਹੈ ਜਿਥੇ ਦਿਨ...

ਡਾ. ਮਨਮੋਹਨ ਸਿੰਘ ਡੇਂਗੂ ਤੋਂ ਪੀੜਤ , ਏਮਜ਼ ਦੇ ਮੰਨੇ ਪ੍ਰਮੰਨੇ ਡਾਕਟਰ ਕਰ ਰਹੇ...

ਨਵੀਂ ਦਿੱਲੀ : ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ (Manmohan Singh) ਨੂੰ ਡੇਂਗੂ ਹੋ ਗਿਆ ਹੈ ਪਰ ਉਨ੍ਹਾਂ ਦੀ ਸਿਹਤ ਵਿੱਚ ਹੌਲੀ -ਹੌਲੀ ਸੁਧਾਰ...

ਸਿੰਘੂ ਬਾਰਡਰ ਕਤਲ ਮਾਮਲਾ: ਨੌਜਵਾਨ ਲਖਬੀਰ ਸਿੰਘ ਦੇ ਅੰਤਿਮ ਸਸਕਾਰ ‘ਤੇ ਪਿੰਡ ਦੇ ਕੁਝ...

ਤਰਨਤਾਰਨ: ਦਿੱਲੀ -ਹਰਿਆਣਾ ਸਰਹੱਦ 'ਤੇ ਕਿਸਾਨਾਂ ਦੇ ਪ੍ਰਦਰਸ਼ਨ ਸਥਾਨ ਨੇੜੇ ਇਕ ਨੌਜਵਾਨ ਲਖਬੀਰ ਸਿੰਘ ਦਾ ਬੇਰਹਿਮੀ ਨਾਲ ਕਤਲ ਕਰਕੇ ਉਸ ਦੀ ਲਾਸ਼ ਨੂੰ ਧਾਤੂ...