ਪਟਿਆਲਾ ‘ਚ ਵਾਪਰਿਆ ਭਿਆਨਕ ਹਾਦਸਾ, 5 ਲੋਕਾਂ ਦੀ ਮੌਤ, 12 ਜ਼ਖ਼ਮੀ

ਪਟਿਆਲਾ : ਪਟਿਆਲਾ ਵਿੱਚ ਭਿਆਨਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਇਸ ਸੜਕ ਹਾਦਸੇ ਵਿੱਚ 5 ਲੋਕਾਂ ਦੀ ਮੌਤ ਹੋ ਗਈ, ਜਦਕਿ 12...

ਖੇਤ ਵਾਲੇ ਕੋਠੇ ‘ਚੋਂ ਮਿਲੀ 19 ਸਾਲਾ ਮੁੰਡੇ ਦੀ ਸਿਰ ਕੱਟੀ...

ਬਰਨਾਲਾ: ਪੰਜਾਬ ਵਿਚ ਕਤਲ ਨਾਲ ਜੁੜੇ ਮਾਮਲੇ ਲਗਾਤਾਰ ਵੱਧ ਰਹੇ ਹਨ। ਇਸ ਦੇ ਚਲਦੇ ਅੱਜ ਤਾਜਾਂ ਮਾਮਲਾ ਬਰਨਾਲਾ ਜ਼ਿਲ੍ਹੇ ਤੋਂ ਸਾਹਮਣੇ ਆਇਆ ਹੈ ਜਿਥੇ...
Punjab CM launches inter-state Basmati movement portal

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੰਤਰਰਾਜੀ ਬਾਸਮਤੀ ਮੂਵਮੈਂਟ ਪੋਰਟਲ ਕੀਤਾ...

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਅੰਤਰਰਾਜੀ ਬਾਸਮਤੀ ਮੂਵਮੈਂਟ ਪੋਰਟਲ emandikaran-pb.inਨੂੰ ਡਿਜੀਟਲ ਤੌਰ ‘ਤੇ ਜਾਰੀ ਕੀਤਾ ਤਾਂ ਜੋ ਦੂਜੇ ਸੂਬਿਆਂ...

ਪਟਿਆਲਾ ਵਿਖੇ ਨਵੇਂ ਐਸ.ਐਸ.ਪੀ.ਵਜੋਂ ਹਰਚਰਨ ਸਿੰਘ ਭੁੱਲਰ ਨੇ ਸੰਭਾਲਿਆ ਅਹੁਦਾ

ਪਟਿਆਲਾ: ਪੰਜਾਬ ਸਰਕਾਰ ਵੱਲੋਂ ਪਟਿਆਲਾ ਵਿਖੇ ਨਵੇਂ ਐਸ.ਐਸ.ਪੀ. ਵਜੋਂ ਤਾਇਨਾਤ ਕੀਤੇ ਗਏ 2007 ਬੈਚ ਦੇ ਸੀਨੀਅਰ ਆਈ.ਪੀ.ਐਸ. ਅਧਿਕਾਰੀ ਹਰਚਰਨ ਸਿੰਘ ਭੁੱਲਰ ਨੇ ਅੱਜ ਇੱਥੇ...

ਕੈਪਟਨ ਅਮਰਿੰਦਰ ਸਿੰਘ ਨੂੰ ਮਿਲਣ ਸਿਸਵਾਂ ਫਾਰਮ ਹਾਊਸ ਪਹੁੰਚੇ ਮੁੱਖ ਮੰਤਰੀ...

ਮੋਹਾਲੀ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮਿਲਣ ਲਈ ਸਿਸਵਾਂ ਫਾਰਮ ਹਾਊਸ ਪਹੁੰਚੇ। ਦੱਸ ਦੇਈਏ ਕਿ...

ਸੋਹਾਣਾ ਪਿੰਡ ਦੀ ਪਾਣੀ ਵਾਲੀ ਟੈਂਕੀ ‘ਤੇ ਚੜ੍ਹੇ ਚਾਰ ਬੇਰੁਜ਼ਗਾਰ ਪੀ.ਟੀ.ਆਈ....

ਮੋਹਾਲੀ : ਬੇਰੁਜ਼ਗਾਰ ਅਧਿਆਪਕ ਪਿਛਲੇ ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਵਿਰੋਧ ਪ੍ਰਦਰਸ਼ਨ ਕਰ ਹਨ। ਇਸ ਵਿਚਾਲੇ ਬੇਰੁਜ਼ਗਾਰ ਪੀ.ਟੀ.ਆਈ. ਅਧਿਆਪਕ ਯੂਨੀਅਨ ਦੀ...

ਪਿਛਲੇ ਦਰਵਾਜੇ ਰਾਹੀਂ ਪੰਜਾਬ ’ਚ ਕੇਂਦਰੀ ਰਾਜ ਲਾਗੂ ਕੀਤਾ ਗਿਆ :...

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਤਕਰੀਬਨ ਅੱਧੇ ਸੂਬੇ ਦੀ ਵਾਗਡੌਰ ਬੀ.ਐਸ.ਐਫ. ਨੂੰ ਸੌਂਪਣ ਦੀ ਕਾਰਵਾਈ ਨੂੰ ਪਿਛਲੇ ਦਰਵਾਜੇ ਰਾਹੀਂ ਤਕਰੀਬਨ ਅੱਧੇ ਪੰਜਾਬ ਵਿਚ...

ਮੋਹਾਲੀ ਜ਼ਿਲ੍ਹਾ ਪ੍ਰਸ਼ਾਸਨ ਨੇ ਪਟਾਕੇ ਵੇਚਣ ਲਈ ਆਰਜ਼ੀ ਲਾਇਸੈਂਸ ਅਲਾਟ ਕਰਨ...

ਮੋਹਾਲੀ : ਮੋਹਾਲੀ ਜ਼ਿਲ੍ਹਾ ਪ੍ਰਸ਼ਾਸਨ ਨੇ ਅੱਜ ਜ਼ਿਲ੍ਹੇ ਦੇ ਵਸਨੀਕਾਂ ਤੋਂ ਦੀਵਾਲੀ ਤੇ ਗੁਰਪੁਰਬ ਮੌਕੇ ਪਟਾਕੇ ਵੇਚਣ ਲਈ ਆਰਜ਼ੀ ਲਾਇਸੈਂਸ ਅਲਾਟ ਕਰਨ ਲਈ ਅਰਜ਼ੀਆਂ...

CM ਚੰਨੀ ਦੀ ਰਿਹਾਇਸ਼ ਅੱਗੇ ਪ੍ਰਦਰਸ਼ਨ ਕਰ ਰਹੇ ਮਜ਼ਦੂਰਾਂ ‘ਤੇ ਲਾਠੀਚਾਰਜ

ਮੋਰਿੰਡਾ: ਪੰਜਾਬ ਦੇ ਮੁੱਖ ਮੰਤਰੀ ਚੰਨੀ ਦੇ ਘਰ ਅੱਗੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਅਤੇ ਪੁਲਿਸ ਵਿਚਕਾਰ ਝੜਪ ਦੀ ਖਬਰ ਸਾਹਮਣੇ ਆਈ ਹੈ। ਜ਼ਮੀਨੀ ਮੰਗਾਂ...

ਨਵਜੋਤ ਸਿੱਧੂ ਕਰਨਗੇ ਹਰੀਸ਼ ਰਾਵਤ ਤੇ ਕੇ.ਸੀ. ਵੇਣੂਗੋਪਾਲ ਨਾਲ ਮੁਲਾਕਾਤ

ਚੰਡੀਗੜ੍ਹ: ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਦੇ ਅਸਤੀਫ਼ੇ 'ਤੇ ਅਜੇ ਵੀ ਸਸਪੈਂਸ ਬਰਕਰਾਰ ਹੈ। ਇਸ ਵਿਚਾਲੇ ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਰਾਵਤ ਨੇ ਟਵੀਟ ਕਰਕੇ...

ਬਿਜਲੀ ਸੰਕਟ ਨੂੰ ਲੈ ਕੇ ਕਿਸਾਨਾਂ ਦਾ ਧਰਨਾ ਜਾਰੀ, ਕੀਤਾ ਐਕਸਈਐਨ...

ਸੰਗਰੂਰ: ਪੰਜਾਬ ਗੰਭੀਰ ਬਿਜਲੀ ਸੰਕਟ ਦਾ ਸਾਹਮਣਾ ਕਰ ਰਿਹਾ ਹੈ ਅਤੇ ਤਿਉਹਾਰਾਂ ਦੇ ਸੀਜ਼ਨ ਦੀ ਸ਼ੁਰੂਆਤ ਦੇ ਨਾਲ ਹੀ ਮੰਗ ਵਧਣ ਦੀ ਸੰਭਾਵਨਾ ਹੈ।...

ਸੁਖਬੀਰ ਸਿੰਘ ਬਾਦਲ ਨੇ ਜੰਮੂ ਕਸ਼ਮੀਰ ‘ਚ ਪੰਜਾਬ ਦੇ 3 ਫੌਜੀਆਂ...

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜੰਮੂ ਕਸ਼ਮੀਰ ਵਿਚ ਹੋਏ ਮੁਕਾਬਲੇ ਵਿਚ ਪੰਜਾਬ ਦੇ 3 ਫੌਜੀਆਂ ਸਮੇਤ 5 ਫੌਜੀਆਂ...

ਜੰਮੂ-ਕਸ਼ਮੀਰ ਅੱਤਵਾਦੀ ਮੁਕਾਬਲੇ ‘ਚ ਪੰਜਾਬ ਦੇ 3 ਫੌਜੀ ਜਵਾਨ ਸ਼ਹੀਦ

ਚੰਡੀਗੜ੍ਹ: ਜੰਮੂ-ਕਸ਼ਮੀਰ ਦੇ ਪੁੰਛ ਵਿੱਚ ਅੱਤਵਾਦੀਆਂ ਨਾਲ ਮੁਕਾਬਲੇ ਦੌਰਾਨ ਇੱਕ ਜੇਸੀਓ ਸਮੇਤ ਪੰਜ ਜਵਾਨ ਸ਼ਹੀਦ ਹੋ ਗਏ ਹਨ ਪਰ ਅਜੇ ਇਸ ਇਲਾਕੇ ਵਿੱਚ ਤਿੰਨ...
Delhi sees rise in cases of dengue, viral fever

ਡੇਂਗੂ ਦੇ ਫੈਲਾਅ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਪੱਬਾਂ ਭਾਰ

ਮੋਹਾਲੀ: ਡੇਂਗੂ ਬੁਖ਼ਾਰ ਦੇ ਵੱਧ ਰਹੇ ਕੇਸਾਂ ਕਾਰਨ ਜ਼ਿਲ੍ਹਾ ਸਿਹਤ ਵਿਭਾਗ ਨੇ ਸਰਵੇ, ਜਾਂਚ ਤੇ ਜਾਗਰੂਕਤਾ ਮੁਹਿੰਮ ਹੋਰ ਤੇਜ਼ ਕਰ ਦਿਤੀ ਹੈ। ਸਿਹਤ ਵਿਭਾਗ...

ਫਰੀਦਕੋਟ ਦੀ ਮਾਰਡਨ ਜੇਲ ‘ਚੋਂ ਬਰਾਮਦ ਹੋਏ 3 ਮੋਬਾਇਲ ਫ਼ੋਨ

ਫ਼ਰੀਦਕੋਟ : ਅਕਸਰ ਪੰਜਾਬ ਦੀਆਂ ਵੱਖ ਵੱਖ ਜੇਲ੍ਹਾਂ ਵਿੱਚੋਂ ਮੋਬਾਇਲ ਆਦਿ ਚੀਜ਼ਾਂ ਬਰਾਮਦ ਹੋਣ ਦੀ ਖ਼ਬਰ ਮਿਲਦੀ ਹੈ। ਅੱਜ ਅਜਿਹਾ ਹੀ ਮਾਮਲਾ ਫ਼ਰੀਦਕੋਟ ਦੀ...

ਬਰਨਾਲਾ ਪੁਲਿਸ ਦੀ ਵੱਡੀ ਕਾਮਯਾਬੀ, ਨਾਜਾਇਜ਼ ਸ਼ਰਾਬ ਸਣੇ ਤਿੰਨ ਵਿਅਕਤੀ ਗ੍ਰਿਫਤਾਰ

ਬਰਨਾਲਾ: ਬਰਨਾਲਾ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਬਰਨਾਲਾ ਪੁਲਿਸ ਨੇ ਨਾਜਾਇਜ਼ ਸ਼ਰਾਬ ਵੇਚਣ ਦੇ ਦੋਸ਼ 'ਚ ਤਿੰਨ ਵਿਅਕਤੀ ਗ੍ਰਿਫਤਾਰ ਕੀਤਾ ਹੈ ਅਤੇ ਇਨ੍ਹਾਂ...

ਪੰਜਾਬ ਦੇ ਮੁੱਖ ਮੰਤਰੀ ਚੰਨੀ ਦੇ ਪੁੱਤਰ ਦਾ ਬੇਹੱਦ ਸਾਦੇ ਢੰਗ...

ਮੁਹਾਲੀ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਵੱਡੇ ਪੁੱਤਰ ਨਵਜੀਤ ਸਿੰਘ ਦਾ ਵਿਆਹ ਡੇਰਾਬੱਸੀ ਦੇ ਅਮਲਾ ਪਿੰਡ ਦੀ ਵਸਨੀਕ ਸਿਮਰਨਧੀਰ ਕੌਰ ਨਾਲ...

ਸਰਕਾਰੀ ਹਸਪਤਾਲ ‘ਚ ਡਾਕਟਰਾਂ ਦੀ ਵੱਡੀ ਲਾਪਰਵਾਹੀ, ਔਰਤ ਨੇ ਸੜਕ ‘ਤੇ...

ਖੰਨਾ : ਖੰਨਾ ਦੇ ਸਰਕਾਰੀ ਹਸਪਤਾਲ ਦੀ ਲਾਪਰਵਾਹੀ ਦੀ ਖਬਰ ਸਾਹਮਣੇ ਆਈ ਹੈ ਜਿਥੇ ਇਕ ਗਰਭਵਤੀ ਔਰਤ ਨੇ ਹਸਪਤਾਲ ਦੇ ਬਾਹਰ ਸੜਕ 'ਤੇ ਹੀ...
Punjab power crisis worsens as Talwandi Sabo Thermal Power Plant reduces generation

Power crisis: ਪੰਜਾਬ ‘ਤੇ ਬਿਜਲੀ ਦਾ ਸੰਕਟ, ਜਾਣੋ ਕਿੰਨੇ ਯੂਨਿਟ ਹੋਏ...

Power crisis: ਪੰਜਾਬ ਵਿਚ ਬਿਜਲੀ ਸੰਕਟ ਵੀ ਡੂੰਘਾ ਹੁੰਦਾ ਜਾ ਰਿਹਾ ਹੈ। ਇਸ ਦੇ ਨਾਲ ਹੀ ਹੁਣ ਖ਼ਬਰਾਂ ਸਾਹਮਣੇ ਆ ਰਹੀਆਂ ਹਨ ਕਿ ਸੂਬੇ...

ਅਧਿਆਪਕ ਗੱਠਜੋੜ ਤੇ ਨਰਸਿੰਗ ਸਟਾਫ਼ ਵੱਲੋਂ 17 ਅਕਤੂਬਰ ਨੂੰ ਚਮਕੌਰ ਸਾਹਿਬ...

ਚੰਡੀਗੜ੍ਹ : ਪੰਜਾਬ ਰਾਜ ਅਧਿਆਪਕ ਗੱਠਜੋੜ ਦੇ ਆਗੂਆ ਹਰਜਿੰਦਰਪਾਲ ਸਿੰਘ ਪੰਨੂ ਸੂਬਾ ਪ੍ਰਧਾਨ ਈ.ਟੀ.ਯੂ , ਬਲਦੇਵ ਸਿੰਘ ਬੁੱਟਰ ਸੂਬਾ ਪ੍ਰਧਾਨ ਮਾਸਟਰ ਕੇਡਰ ਯੂਨੀਅਨ, ਰਣਜੀਤ...

ਮੁਹਾਲੀ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, 5 ਦੋਸ਼ੀਆਂ ਨੂੰ ਕੀਤਾ...

ਮੁਹਾਲੀ: ਪੰਜਾਬ ਵਿਚ ਲੁੱਟ ਖੋਹ ਦੀ ਵਾਰਦਾਤਾਂ ਜਿਆਦਾ ਵੱਧ ਗਈਆਂ ਹਨ। ਇਸ ਵਿਚਾਲੇ ਮੁਹਾਲੀ ਤੋਂ ਲੁੱਟਖੋਹ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ ਜਿਥੇ...

ਸਿਕੰਦਰ ਸਿੰਘ ਮਲੂਕਾ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਮੁਲਾਜ਼ਮ ਵਿੰਗ ਦੇ...

ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਮੁਲਾਜਮ ਵਿੰਗ ਦੇ ਕੋਆਰਡੀਨੇਟਰ ਸਿਕੰਦਰ ਸਿੰਘ ਮਲੂਕਾ ਨੇ ਮੁਲਾਜ਼ਮ ਵਿੰਗ ਦੇ ਪ੍ਰਧਾਨ ਈਸ਼ਰ ਸਿੰਘ ਮੰਝਪੁਰ ਅਤੇ ਪਾਰਟੀ ਦੇ...

ਸ਼੍ਰੋਮਣੀ ਕਮੇਟੀ ਤੇ ਅਕਾਲੀ ਦਲ ਵੱਲੋਂ ਕਿਸਾਨ ਆਗੂ ਦੇ ਇਲਾਜ ਦਾ...

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਐਮ ਪੀ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਦੀ ਅਗਵਾਈ ਹੇਠ ਅੱਜ ਅਕਾਲੀ ਦਲ ਦੇ ਉਚ...

ਪਟਿਆਲਾ ‘ਚ ਵੱਡੀ ਵਾਰਦਾਤ , ਯੂਥ ਅਕਾਲੀ ਆਗੂ ਵਰਿੰਦਰ ਸਿੰਘ ਦੀ...

ਪਟਿਆਲਾ : ਪਟਿਆਲਾ ਜ਼ਿਲ੍ਹੇ ਦੇ ਕਸਬਾ ਸਨੌਰ ਨੇੜੇ ਬੀਤੀ ਰਾਤ ਯੂਥ ਅਕਾਲੀ ਦਲ ਹਲਕਾ ਸਨੌਰ ਦੇ ਪ੍ਰਧਾਨ ਹਰਫੂਲ ਸਿੰਘ ਦੇ ਭਰਾ ਵਰਿੰਦਰ ਸਿੰਘ (26)...

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਗ੍ਰਹਿ ਮੰਤਰੀ ਅਮਿਤ...

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਫਿਰ ਦਿੱਲੀ ਜਾਣਗੇ। ਉਥੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

ਸ਼੍ਰੋਮਣੀ ਅਕਾਲੀ ਦਲ ਨੇ ਵਿਧਾਨ ਸਭਾ ਚੋਣਾਂ ਲਈ ਪੰਜ ਹੋਰ ਉਮੀਦਵਾਰਾਂ...

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 2022 ਵਿਚ ਹੋਣ ਜਾ ਰਹੀਆਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਲਈ ਪੰਜ ਹੋਰ ਉਮੀਦਵਾਰਾਂ...

ਗੁਲਾਬੀ ਸੁੰਡੀ ਹਮਲਾ: ਇਕ ਹੋਰ ਕਿਸਾਨ ਨੇ ਕੀਤੀ ਖ਼ੁਦਕੁਸ਼ੀ

ਬਾਲਿਆਂਵਾਲੀ - ਗੁਲਾਬੀ ਸੁੰਡੀ ਕਰਕੇ ਨੁਕਸਾਨੀ ਨਰਮੇ ਦੀ ਫ਼ਸਲ ਤੋਂ ਦੁਖੀ ਕਿਸਾਨ ਰੋਜਾਨਾ ਸੜਕਾਂ 'ਤੇ ਪ੍ਰਦਰਸ਼ਨ ਕਰ ਰਹੇ ਹਨ। ਫ਼ਸਲਾਂ ਖ਼ਰਾਬ ਹੋਣ ਕਰਕੇ ਕਿਸਾਨਾਂ...

ਪੰਜਾਬ ਪੁਲਿਸ ਨੇ ਸਬ-ਇੰਸਪੈਕਟਰਾਂ ਦੀ ਭਰਤੀ ਪ੍ਰੀਖਿਆ ਕੀਤੀ ਰੱਦ , ਜਲਦ...

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀਆਂ ਹਦਾਇਤਾਂ ‘ਤੇ ਭਰਤੀ ਪ੍ਰੀਖਿਆ ਪ੍ਰਕਿਰਿਆ ਦੀ ਨਿਰਪੱਖਤਾ...

ਅਧਿਆਪਕਾਂ ਦੀ ਇੱਕ ਮੰਗ ਹੋਈ ਪੂਰੀ , ਪੰਜਾਬ ਸਰਕਾਰ ਨੇ ਸਿੱਖਿਆ...

ਚੰਡੀਗੜ੍ਹ : ਪੰਜਾਬ ਸਰਕਾਰ ਤੋਂ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨੂੰ ਬਦਲਣ ਦੀ ਪਿਛਲੇ ਲੰਮੇ ਸਮੇਂ ਤੋਂ ਮੰਗ ਕਰਦੇ ਆ ਰਹੇ ਅਧਿਆਪਕਾਂ ਦੀ ਇੱਕ ਮੰਗ...
Punjab: SAD seeks relief for cotton farmers hit by pink bollworm attack

ਕਿਸਾਨਾਂ ਦੇ ਹੱਕ ‘ਚ ਸ਼੍ਰੋਮਣੀ ਅਕਾਲੀ ਦਲ-ਬਸਪਾ ਦਾ ਪੰਜਾਬ ਸਰਕਾਰ ਖਿਲਾਫ਼...

ਬਠਿੰਡਾ: ਨਰਮੇ ਦੀ ਫ਼ਸਲ ਦੇ ਨੁਕਸਾਨ ਦੇ ਮੁਆਵਜ਼ੇ ਲਈ ਅਕਾਲੀ ਦਲ-ਬਸਪਾ ਵੱਲੋਂ ਅੱਜ ਬਠਿੰਡਾ ਵਿੱਚ ਰੋਸ ਮੁਜ਼ਾਹਰਾ ਕੀਤਾ ਗਿਆ। ਇਸ ਦੌਰਾਨ ਅਕਾਲੀ ਦਲ ਦੇ...

Top Stories

Latest Punjabi News

ਮੁੱਖ ਮੰਤਰੀ ਨਾਲ ਮੀਟਿੰਗ ਦਾ ਭਰੋਸਾ ਦੇਣ ਤੋਂ ਬਾਅਦ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਚੁੱਕਿਆ...

ਪਟਿਆਲਾ : ਤਨਖਾਹ ਕਮਿਸ਼ਨ ਵਿੱਚ ਮੁਲਾਜ਼ਮ ਹਿੱਤਾਂ ਅਨੁਸਾਰ ਸੋਧਾਂ ਕਰਵਾਉਣ, ਪੈਨਸ਼ਨਰਾਂ ਦੇ ਤਨਖਾਹ ਕਮਿਸ਼ਨ ਦਾ ਨੋਟੀਫਿਕੇਸ਼ਨ ਜਾਰੀ ਕਰਵਾਉਣ, ਪਰਖ ਸਮਾਂ ਐਕਟ ਰੱਦ ਕਰਦੇ ਹੋਏ...

ਕੈਨੇਡਾ ‘ਚ ਰਹਿੰਦੇ NRI ਨਾਲ ਅੰਮ੍ਰਿਤਸਰ ਦੇ ਬੈਂਕ ਮੈਨੇਜਰ ਨੇ ਮਾਰੀ ਠੱਗੀ

ਅੰਮ੍ਰਿਤਸਰ: ਅੰਮ੍ਰਿਤਸਰ ਵਿਚ ਐਚ ਡੀ ਐਫ ਸੀ ਬੈਕ ਦੀ ਕੌਰਟ ਰੋਡ ਬਰਾਂਚ ਵਿਚ ਮੈਨੇਜਰ ਦੀ ਠੱਗੀ ਮਾਰਨ ਦੀ ਖਬਰ ਸਾਹਮਣੇ ਆਈ ਹੈ। ਦੱਸ ਦੇਈਏ...

ਸਿੰਘੂ ਬਾਰਡਰ ਕਤਲ ਮਾਮਲੇ ਨੂੰ ਲੈ ਕੇ ਮਾਇਆਵਤੀ ਨੇ ਮੁੱਖ ਮੰਤਰੀ ਚੰਨੀ ‘ਤੇ ਸਾਧਿਆ...

Sindhu Border murder Case: ਸਿੰਘੂ ਸਰਹੱਦ 'ਤੇ ਇੱਕ ਨੌਜਵਾਨ ਦੀ ਹੱਤਿਆ ਨੂੰ ਲੈ ਕੇ ਅੱਜ ਬਹੁਜਨ ਸਮਾਜਵਾਦੀ ਪਾਰਟੀ ਦੀ ਸੁਪਰੀਮੋ ਮਾਇਆਵਤੀ ਨੇ ਪੰਜਾਬ ਦੇ...

CWC ਮੀਟਿੰਗ ‘ਚ ਸੋਨੀਆ ਗਾਂਧੀ ਦਾ G-23 ਨੂੰ ਜਵਾਬ , ਮੈਂ ਹੀ ਕਾਂਗਰਸ ਦੀ...

ਨਵੀਂ ਦਿੱਲੀ : ਕਾਂਗਰਸ ਵਰਕਿੰਗ ਕਮੇਟੀ ਦੀ ਅੱਜ ਇੱਕ ਅਹਿਮ ਮੀਟਿੰਗ ਹੋਈ ਹੈ ,ਜੋ ਤਿੰਨ ਘੰਟੇ ਚੱਲੀ ਹੈ। ਅੱਜ ਦੀ ਮੀਟਿੰਗ ਦੀ ਸ਼ੁਰੂਆਤ ਵਿੱਚ...

ਪਿਸਤੌਲ ਦੀ ਨੋਕ ‘ਤੇ ਨਕਾਬਪੋਸ਼ ਨੌਜਵਾਨਾਂ ਵੱਲੋਂ ਲੱਖਾਂ ਦੀ ਲੁੱਟ, ਵਾਰਦਾਤ CCTV ‘ਚ ਕੈਦ

ਬਟਾਲਾ: ਪੰਜਾਬ ਵਿਚ ਲੁੱਟ ਖੋਹ ਦੀ ਵਾਰਦਾਤਾਂ ਲਗਾਤਾਰ ਵੱਧ ਰਹੀਆਂ ਹਨ। ਇਸ ਦੇ ਚਲਦੇ ਅੱਜ ਤਾਜਾ ਮਾਮਲਾ ਬਟਾਲਾ ਤੋਂ ਸਾਹਮਣੇ ਆਇਆ ਹੈ ਜਿਥੇ ਦਿਨ...