ਕੋਰੋਨਾ ਦਾ ਕਹਿਰ: ਪਿਛਲੇ 24 ਘੰਟਿਆਂ ‘ਚ 26,964 ਨਵੇਂ ਮਾਮਲੇ ਆਏ ਸਾਹਮਣੇ, 383 ਮੌਤਾਂ

Coronavirus India Update: ਦੇਸ਼ ਵਿਚ ਕੋਰੋਨਾ ਦੇ ਮਾਮਲਿਆਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਸਿਹਤ ਮੰਤਰਾਲੇ ਦੇ ਤਾਜ਼ਾ ਅੰਕੜੇ ਮੰਤਰਾਲੇ ਮੁਤਾਬਕ, ਪਿਛਲੇ 24 ਘੰਟਿਆਂ ‘ਚ ਕੋਰੋਨਾ ਦੇ 26,964 ਨਵੇਂ ਮਾਮਲੇ ਆਏ ਹਨ। ਇਸ ਦੇ ਨਾਲ ਹੀ 34,167 ਮਰੀਜ਼ ਠੀਕ ਹੋਏ ਜਦਕਿ 383 ਮੌਤਾਂ ਦੀ ਰਿਪੋਰਟ ਦਰਜ ਕੀਤੀ ਗਈ ਹੈ। 34,167 ਮਰੀਜ਼ਾਂ ਦੇ ਠੀਕ ਹੋਣ ਦੇ ਨਾਲ ਹੀ ਹੁਣ 7,586 ਐਕਟਿਵ ਕੇਸਾਂ ‘ਚ ਕਮੀ ਆਈ ਹੈ।

India records 11,649 new cases, 90 deaths in 24 hours; total tally at 1,09,16,589 - Coronavirus Outbreak News

ਦੱਸ ਦੇਈਏ ਬੀਤੀਂ ਦਿਨੀ ਕੇਰਲ ਵਿੱਚ ਕੋਵਿਡ ਦੇ 15,768 ਨਵੇਂ ਮਾਮਲੇ ਸਾਹਮਣੇ ਆਏ, ਜਦੋਂਕਿ ਲਾਗ ਕਾਰਨ ਸੂਬੇ ਵਿੱਚ 214 ਲੋਕਾਂ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਸੂਬੇ ‘ਚ ਸੰਕਰਮਿਤ ਲੋਕਾਂ ਦੀ ਕੁੱਲ ਗਿਣਤੀ 45 ਲੱਖ 39 ਹਜ਼ਾਰ 953 ਹੈ ਜਦੋਂਕਿ ਮਰਨ ਵਾਲਿਆਂ ਦੀ ਗਿਣਤੀ 23,897 ਹੋ ਗਈ ਹੈ। ਸੂਬੇ ‘ਚ ਐਕਟਿਵ ਮਰੀਜ਼ਾਂ ਦੀ ਗਿਣਤੀ 1,61,195 ਹੈ।

Coronavirus LIVE Updates: Delhi markets, malls to be opened on odd-even basis, says CM Kejriwal - India Today

ਇਕ ਤਾਜਾ ਰਿਪੋਰਟ ਦੇ ਮੁਤਾਬਿਕ ਕੋਰੋਨਾ ਮਹਾਮਾਰੀ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਤਿੰਨ ਕਰੋੜ 35 ਲੱਖ 31 ਹਜ਼ਾਰ ਲੋਕ ਸੰਕਰਮਿਤ ਹੋਏ ਹਨ। ਇਨ੍ਹਾਂ ‘ਚੋਂ 4 ਲੱਖ 45 ਹਜ਼ਾਰ 768 ਲੋਕਾਂ ਦੀ ਮੌਤ ਹੋ ਚੁੱਕੀ ਹੈ। ਚੰਗੀ ਗੱਲ ਇਹ ਹੈ ਕਿ ਹੁਣ ਤੱਕ 3 ਕਰੋੜ 27 ਲੱਖ 83 ਹਜ਼ਾਰ ਲੋਕ ਠੀਕ ਹੋ ਚੁੱਕੇ ਹਨ। ਦੇਸ਼ ਵਿੱਚ ਕੋਰੋਨਾ ਐਕਟਿਵ ਕੇਸਾਂ ਦੀ ਗਿਣਤੀ ਲਗਪਗ ਤਿੰਨ ਲੱਖ ਹੈ। ਕੁੱਲ 3 ਲੱਖ 1 ਹਜ਼ਾਰ 989 ਲੋਕ ਅਜੇ ਵੀ ਕੋਰੋਨਾ ਵਾਇਰਸ ਨਾਲ ਸੰਕਰਮਿਤ ਹਨ, ਜਿਨ੍ਹਾਂ ਦਾ ਇਲਾਜ ਚੱਲ ਰਿਹਾ ਹੈ।

Covid-19: Immigration suspension to last 60 days, says Donald Trump - India Today

-PTC News