ਸਿਹਤ ਕਾਮਿਆਂ ਨੇ ਚੰਡੀਗੜ੍ਹ-ਖਰੜ ਹਾਈਵੇਅ ਕੀਤਾ ਜਾਮ, ਲੱਗਿਆ ਕਈ ਕਿਲੋਮੀਟਰ ਲੰਬਾ ਜਾਮ

ਖਰੜ – ਪੰਜਾਬ ਭਰ ਵਿਚ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਦੇ ਖਿਲ਼ਾਫ ਰੋਜਾਨਾ ਪ੍ਰਦਰਸ਼ਨ
ਕੀਤਾ ਜਾ ਰਿਹਾ ਹੈ।
ਇਸ ਵਿਚਾਲੇ ਅੱਜ ਪੰਜਾਬ CM ਸਿਟੀ ‘ਚ ਸਿਹਤ ਕਾਮਿਆਂ ਨੇ ਖਰੜ ਚੰਡੀਗੜ੍ਹ ਹਾਈਵੇਅ ਜਾਮ ਕਰਨ ਤੋਂ ਬਾਅਦ ਖਰੜ ਸ਼ਹਿਰ ਦੀਆਂ ਸੜਕਾਂ ਜਾਮ ਕਰ ਦਿੱਤੀਆਂ ਹਨ।

ਇਸ ਜਾਮ ਕਰਕੇ ਸ਼ਹਿਰ ਦੇ ਚਾਰੇ ਪਾਸੇ ਵਾਹਨਾਂ ਦੀਆਂ ਲੰਬੀਆਂ-ਲੰਬੀਆਂ ਲਾਈਨਾਂ ਲੱਗ ਗਈਆਂ।

-PTC News