ਵਿਰਾਟ ਕੋਹਲੀ ਨੇ T-20 ਦੀ ਕਪਤਾਨੀ ਛੱਡਣ ਦਾ ਕੀਤਾ ਵੱਡਾ ਐਲਾਨ

ਨਵੀਂ ਦਿੱਲੀ: ਭਾਰਤੀ ਕ੍ਰਿਕੇਟ ਟੀਮ ਦੇ ਕਪਤਾਨ ਵਿਰਾਟ ਕੋਹਲੀ ਨੇ ਆਉਣ ਵਾਲੇ T-20 ਵਿਸ਼ਵ ਕੱਪ ਮੈਚ ਤੋਂ ਬਾਅਦ T-20 ਫੋਰਮੈਟ ਦੀ ਕਪਤਾਨੀ ਛੱਡਣ ਦਾ ਐਲਾਨ ਕੀਤਾ ਹੈ। ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀ ਇਕ ਪੋਸਟ’ ਚ ਵਿਰਾਟ ਕੋਹਲੀ ਨੇ ਕਿਹਾ ਕਿ ਉਨ੍ਹਾਂ ਨੇ ਇਹ ਫੈਸਲਾ ਬਹੁਤ ਸੋਚ ਸਮਝ ਕੇ ਲਿਆ ਹੈ। ਉਨ੍ਹਾਂ ਕਿਹਾ ਕਿ ਇਹ ਫੈਸਲਾ ਕੰਮ ਦੇ ਬੋਝ ਦੇ ਮੱਦੇਨਜ਼ਰ ਲਿਆ ਗਿਆ ਹੈ।

 

-PTC News