ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ 3:30 ਵਜੇ ਚੰਡੀਗੜ੍ਹ ਦੇ ਪੰਜਾਬ ਭਵਨ ‘ਚ ਹੋਵੇਗੀ

ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ 3:30 ਵਜੇ ਚੰਡੀਗੜ੍ਹ ਦੇ ਪੰਜਾਬ ਭਵਨ 'ਚ ਹੋਵੇਗੀ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਸੱਦੀ ਹੈ। ਜਾਣਕਾਰੀ ਅਨੁਸਾਰ ਇਹ ਮੀਟਿੰਗ ਅੱਜ ਚੰਡੀਗੜ੍ਹ ਵਿਖੇ 3:30 ਵਜੇ ਪੰਜਾਬ ਭਵਨ ਹੋਵੇਗੀ।

ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ 3:30 ਵਜੇ ਚੰਡੀਗੜ੍ਹ ਦੇ ਪੰਜਾਬ ਭਵਨ ‘ਚ ਹੋਵੇਗੀ

ਇਸ ਕੈਬਨਿਟ ਮੀਟਿੰਗ ਵਿੱਚ ਮੁੱਖ ਮੰਤਰੀ ਕਰਜ਼ ਮੁਆਫ਼ੀ ‘ਤੇ ਫ਼ੈਸਲਾ ਕਰਕੇ ਐਲਾਨ ਕਰ ਸਕਦੇ ਹਨ ,ਕਿਉਂਕਿ ਬੀਤੇ ਦਿਨ ਪ੍ਰਧਾਨ ਮੰਤਰੀ ਨੂੰ ਪੱਤਰ ਲਿਖਿਆ ਸੀ।

ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ 3:30 ਵਜੇ ਚੰਡੀਗੜ੍ਹ ਦੇ ਪੰਜਾਬ ਭਵਨ ‘ਚ ਹੋਵੇਗੀ

ਇਸ ਦੇ ਇਲਾਵਾ 75% ਨੌਕਰੀਆਂ ‘ਚ ਪੰਜਾਬ ਵਾਸੀਆਂ ਲਈ ਰਿਜ਼ਰਵੇਸ਼ਨ ‘ਤੇ ਵੀ ਕੈਬਨਿਟ ਦੀ ਮੋਹਰ ਲੱਗ ਸਕਦੀ ਹੈ ਅਤੇ ਬਾਕੀ ਮਸਲਿਆਂ ‘ਤੇ ਚਰਚਾ ਹੋ ਸਕਦੀ ਹੈ।
-PTCNews