ਕਿਸਾਨੀ ਸੰਘਰਸ਼ ਦੌਰਾਨ ਟਿਕਰੀ ਬਾਰਡਰ ‘ਤੇ ਹੋਈ ਕਿਸਾਨ ਦੀ ਮੌਤ

ਪਿਛਲੇ ਸਾਲ ਤੋਂ ਕੇਂਦਰ ਵੱਲੋਂ ਜਾਰੀ ਖੇਤੀ ਕਾਨੂੰਨਾਂ ਦੇ ਖਿਲ਼ਾਫ ਕਿਸਾਨਾਂ ਦਾ ਅੰਦੋਲਨ ਲਗਾਤਾਰ ਜਾਰੀ ਹੈ। ਕਿਸਾਨੀ ਸੰਘਰਸ਼ ਦੌਰਾਨ ਹੁਣ ਤੱਕ 400 ਤੋਂ ਵੱਧ ਕਿਸਾਨਾਂ ਦੀ ਮੌਤ ਹੋ ਗਈ |

Raed More  ਪੰਜਾਬ ਸਰਕਾਰ ਨੇ ਬਲੈਕ ਫੰਗਸ ਨੂੰ ਐਲਾਨਿਆ ਮਹਾਂਮਾਰੀ

ਇਸ ਵਿਚਕਾਰ ਹੁਣ ਖੇਤੀ ਕਾਨੂੰਨਾਂ ਦੇ ਖਿਲ਼ਾਫ ਡਟੇ ਇਕ ਹੋਰ ਕਿਸਾਨ ਦੀ ਮੌਤ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਦੱਸਣਯੋਗ ਹੈ ਕਿ ਪਿੰਡ ਜਲਾਲਦੀਵਾਲ ਦੇ ਕਿਸਾਨ ਦੀ ਦਿੱਲੀ ਸੰਘਰਸ਼ ਤੋਂ ਪਰਤਣ ਸਮੇਂ ਘਰ ਪੁੱਜਣ ‘ਤੇ ਮੌਤ ਹੋ ਗਈ ਹੈ।

REad more : PSPCL ਭਰਤੀ 2021: 2632 ਸਹਾਇਕ ਲਾਈਨਮੈਨ ਅਤੇ ਹੋਰ ਅਸਾਮੀਆਂ ਲਈ ਅਰਜ਼ੀ ਦਿਓ

ਇਸ ਮੌਕੇ ਮ੍ਰਿਤਕ ਕਿਸਾਨ ਹਾਕਮ ਸਿੰਘ (75) ਦੇ ਪੁੱਤਰ ਸਤਨਾਮ ਸਿੰਘ ਨੇ ਦੱਸਿਆ ਕਿ ਉਸ ਦਾ ਪਿਤਾ 7 ਮਈ ਨੂੰ ਦਿੱਲੀ ਕਿਸਾਨੀ ਸੰਘਰਸ਼ ‘ਚ ਸ਼ਾਮਲ ਹੋਣ ਲਈ ਗਿਆ ਸੀ। ਜਿਸ ਦੀ ਸਿਹਤ ਖਰਾਬ ਹੋਣ ਕਾਰਨ ਉਹਨਾਂ ਨੂੰ ਪਿੰਡ ਲਿਆਂਦਾ ਗਿਆ ਜਿਸਦੀ। ਘਰ ਪੁੱਜਣ ‘ਤੇ ਅਚਾਨਕ ਮੌਤ ਹੋ ਗਈ। ਕਿਸਾਨ ਕਰਮਜੀਤ ਸਿੰਘ ਦਾ ਅੰਤਮ ਸੰਸਕਾਰ ਜੱਦੀ ਪਿੰਡ ਸਕਰੌਦੀ ਵਿਖੇ ਕਿਸਾਨੀ ਝੰਡੇ ਲਹਿਰਾ ਕੇ ਸਨਮਾਨ ਨਾਲ ਕੀਤਾ ਜਾਵੇਗਾ