ਸੁਖਬੀਰ ਸਿੰਘ ਬਾਦਲ ਨੇ ਆਰ.ਡੀ. ਸ਼ਰਮਾ ਨੂੰ ਲੁਧਿਆਣਾ ਉੱਤਰੀ ਤੋਂ ਐਲਾਨਿਆ ਪਾਰਟੀ ਦਾ ਉਮੀਦਵਾਰ

ਸੁਖਬੀਰ ਸਿੰਘ ਬਾਦਲ ਨੇ ਆਰ.ਡੀ. ਸ਼ਰਮਾ ਨੂੰ ਲੁਧਿਆਣਾ ਉੱਤਰੀ ਤੋਂ ਐਲਾਨਿਆ ਪਾਰਟੀ ਦਾ ਉਮੀਦਵਾਰ

ਲੁਧਿਆਣਾ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਇੱਕ ਹੋਰ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ।

ਸੁਖਬੀਰ ਸਿੰਘ ਬਾਦਲ ਨੇ ਆਰ.ਡੀ. ਸ਼ਰਮਾ ਨੂੰ ਲੁਧਿਆਣਾ ਉੱਤਰੀ ਤੋਂ ਐਲਾਨਿਆ ਪਾਰਟੀ ਦਾ ਉਮੀਦਵਾਰ

ਹੁਣ ਲੁਧਿਆਣਾ ਉੱਤਰੀ ਸੀਟ ਤੋਂ ਆਰ.ਡੀ.ਸ਼ਰਮਾ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਹੋਣਗੇ। ਇਸ ਨਾਲ ਹੁਣ ਤੱਕ ਐਲਾਨੇ ਗਏ ਉਮੀਦਵਾਰਾਂ ਦੀ ਗਿਣਤੀ 84 ਹੋ ਗਈ ਹੈ।

ਸੁਖਬੀਰ ਸਿੰਘ ਬਾਦਲ ਨੇ ਆਰ.ਡੀ. ਸ਼ਰਮਾ ਨੂੰ ਲੁਧਿਆਣਾ ਉੱਤਰੀ ਤੋਂ ਐਲਾਨਿਆ ਪਾਰਟੀ ਦਾ ਉਮੀਦਵਾਰ

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸੁਨਾਮ ਤੋਂ ਬਲਦੇਵ ਸਿੰਘ ਮਾਨ, ਲਹਿਰਾ ਤੋਂ ਗੋਬਿੰਦ ਸਿੰਘ ਲੌਂਗੋਵਾਲ, ਪਟਿਆਲਾ ਤੋਂ ਹਰਪਾਲ ਜੁਨੇਜਾ ਅਤੇ ਬੱਲੂਆਣਾ ਤੋਂ ਹਰਦੇਵ ਐਸ ਮੇਘ (ਗੋਬਿੰਦਗੜ੍ਹ) ਨੂੰ ਵਿਧਾਨ ਸਭਾ ਚੋਣਾਂ ਲਈ ਪਾਰਟੀ ਉਮੀਦਵਾਰ ਐਲਾਨਿਆ ਗਿਆ ਸੀ।
-PTCNews