ਤਰਨਤਾਰਨ :ਖੇਮਕਰਨ ‘ਚ ਬੀ.ਐੱਸ.ਐੱਫ. ਨੇ ਭਾਰਤ-ਪਾਕਿ ਸਰਹੱਦ ਤੋਂ ਕਰੋੜਾਂ ਦੀ ਹੈਰੋਇਨ ਕੀਤੀ ਬਰਾਮਦ

Tarantaran Khemkaran BSF Indo-Pak border 4 Packets heroin recovered
ਤਰਨਤਾਰਨ : ਖੇਮਕਰਨ 'ਚ ਬੀ.ਐੱਸ.ਐੱਫ. ਨੇ ਭਾਰਤ-ਪਾਕਿ ਸਰਹੱਦ ਤੋਂ ਕਰੋੜਾਂ ਦੀ ਹੈਰੋਇਨ ਕੀਤੀ ਬਰਾਮਦ

ਤਰਨਤਾਰਨ :ਖੇਮਕਰਨ ‘ਚ ਬੀ.ਐੱਸ.ਐੱਫ. ਨੇ ਭਾਰਤ-ਪਾਕਿ ਸਰਹੱਦ ਤੋਂ ਕਰੋੜਾਂ ਦੀ ਹੈਰੋਇਨ ਕੀਤੀ ਬਰਾਮਦ:ਤਰਨਤਾਰਨ : ਤਰਨਤਾਰਨ ਦੇ ਸੈਕਟਰ ਖੇਮਕਰਨ ਵਿਖੇ ਤਾਇਨਾਤ ਬੀ.ਐੱਸ.ਐੱਫ. ਦੀ 14 ਬਟਾਲੀਅਨ ਨੇ ਅੱਜ ਸਵੇਰੇ ਸੰਘਣੇ ਕੋਹਰੇ ਦੌਰਾਨ ਸਰਚ ਆਪਰੇਸ਼ਨ ਵਿਚ ਸਰਹੱਦੀ ਚੌਕੀ ਕਲਸ ਨੇੜਿਓਂ ਪਿੱਲਰ ਨੰ. 151/13 ਤੋਂ ਹੈਰੋਇਨ ਦੇ ਚਾਰ ਪੈਕਟ ਬਰਾਮਦ ਕੀਤੇ ਹਨ।

Tarantaran Khemkaran BSF Indo-Pak border 4 Packets heroin recovered

ਤਰਨਤਾਰਨ : ਖੇਮਕਰਨ ‘ਚ ਬੀ.ਐੱਸ.ਐੱਫ. ਨੇ ਭਾਰਤ-ਪਾਕਿ ਸਰਹੱਦ ਤੋਂ ਕਰੋੜਾਂ ਦੀ ਹੈਰੋਇਨ ਕੀਤੀ ਬਰਾਮਦ

ਇਸ ਦੌਰਾਨ ਬੀ.ਐੱਸ.ਐੱਫ. ਦੀ ਟੀਮ ਨੇ ਵੱਡੀ ਸਫਲਤਾ ਹਾਸਲ ਕੀਤੀ ਹੈ।

Tarantaran Khemkaran BSF Indo-Pak border 4 Packets heroin recovered

ਤਰਨਤਾਰਨ : ਖੇਮਕਰਨ ‘ਚ ਬੀ.ਐੱਸ.ਐੱਫ. ਨੇ ਭਾਰਤ-ਪਾਕਿ ਸਰਹੱਦ ਤੋਂ ਕਰੋੜਾਂ ਦੀ ਹੈਰੋਇਨ ਕੀਤੀ ਬਰਾਮਦ

ਇਸ ਹੈਰੋਇਨ ਦੀ ਕੌਮਾਂਤਰੀ ਬਾਜ਼ਾਰ ‘ਚ ਕੀਮਤ ਕਰੋੜਾਂ ਰੁਪਏ ਹੈ।ਫਿਲਹਾਲ ਬੀ.ਐੱਸ.ਐੱਫ. ਦੇ ਜਵਾਨਾਂ ਵਲੋਂ ਇਲਾਕੇ ‘ਚ ਸਰਚ ਮੁਹਿੰਮ ਚਲਾਈ ਜਾ ਰਹੀ ਹੈ।
-PTCNews